ਆਮ ਆਦਮੀ ਕਲੀਨਿਕ ਜਨੋੜੀ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ।

ਗੜ੍ਹਦੀਵਾਲਾ, 13 ਜਨਵਰੀ (ਅਦਾਰਾ ਦੋਆਬਾ ਨਿਊਜ਼ ਲਾਈਵ)-ਆਮ ਆਦਮੀ ਕਲੀਨਿਕ ਜਨੋੜੀ ਵਿਖੇ ਡਾਕਟਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਲੋਹੜੀ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਡਾਕਟਰ ਸੁਰਿੰਦਰ ਸਿੰਘ ਨੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਲੋਹੜੀ ਦੇ ਤਿਉਹਾਰ ਬਾਰੇ ਜਾਣੂ ਕਰਵਾਇਆ।ਇਸ ਮੌਕੇ ਗੁਰਬਚਨ ਸਿੰਘ, ਕੰਚਨ, ਸੁਸ਼ਮਾ, ਹਰਪ੍ਰੀਤ ਕੌਰ ਐਲ. ਐਚ.ਵੀ., ਹੈਲਥ ਇੰਸਪੈਕਟਰ ਅਮਿਤ ਸ਼ਰਮਾ, ਜਤਿੰਦਰ ਕੁਮਾਰ, ਪੁਨੀਤ ਆਦਿ ਹਾਜ਼ਰ ਸਨ।

Post a Comment

Previous Post Next Post