ਗੜ੍ਹਦੀਵਾਲਾ, 28 ਅਗਸਤ (ਅਦਾਰਾ ਦੋਆਬਾ ਨਿਊਜ਼ ਲਾਈਵ)-ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਕੀਤੀ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਮੁਲਾਜ਼ਮਾਂ ਦੀ ਡੀ ਏ ਸਬੰਧੀ , ਪੁਰਾਣੀ ਪੈਨਸ਼ਨ ਸਬੰਧੀ ਅਤੇ ਮੁਲਾਜ਼ਮਾਂ ਦੇ ਹੋਰ ਮਸਲਿਆਂ ਸਬੰਧੀ ਮੀਟਿੰਗ ਹੋਣੀ ਸੀ ਪਰ ਪੰਜਾਬ ਦਾ ਭਗੌੜਾ ਮੁੱਖ ਮੰਤਰੀ ਬਾਕੀਆਂ ਮੀਟਿੰਗਾਂ ਦੀ ਤਰ੍ਹਾਂ ਇਸ ਮੀਟਿੰਗ ਦੇ ਵਿੱਚ ਵੀ ਨਹੀਂ ਪਹੁੰਚਿਆ ਜਿਸ ਦੇ ਰੋਸ ਵਜੋਂ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਅਤੇ ਪੈਨਸ਼ਨਰ ਕੱਲ ਮਿਤੀ 29 ਅਗਸਤ ਨੂੰ ਗੜ੍ਹਦੀਵਾਲਾ ਵਿਖੇ ਅਤੇ ਪੰਜਾਬ ਦੇ ਕੋਨੇ -ਕੋਨੇ ਵਿੱਚ ਭਗਵੰਤ ਮਾਨ ਦੇ ਪੁਤਲੇ ਫੂਕੇਗਾ। ਇਸ ਮੌਕੇ ਪ੍ਰਿੰਸ ਪਲਿਆਲ ਗੜਦੀਵਾਲਾ, ਸਚਿਨ ਗੜ੍ਹਦੀਵਾਲਾ,ਗੁਰਮੁੱਖ ਸਿੰਘ ਬਲਾਲਾ,ਨਵੀਨ ਕਪਲਾ, ਦੀਪਕ ਕੌਂਡਲ , ਜਗਵਿੰਦਰ ਸਿੰਘ, ਜਗਮੋਹਣ ਸਿੰਘ ਬਲਾਲਾ, ਜਸਵਿੰਦਰ ਸਿੰਘ, ਰਮਨਦੀਪ ਕੁਮਾਰ, ਗੁਰਪ੍ਰੀਤ ਸਿੰਘ , ਗੁਰਪ੍ਰੀਤ ਸਿੰਘ ਕਾਲਰਾ , ਕੁਲਦੀਪ ਸਿੰਘ, ਰਸ਼ਪਾਲ ਸਿੰਘ, , ਅਨਿਲ ਕੁਮਾਰ, ਹਰਮੀਕ ਸਿੰਘ, ਗੁਰਪ੍ਰੀਤ ਸਿੰਘ ਲਖਵੀਰ ਸਿੰਘ, ਅਨਿਲ ਕੁਮਾਰ, ਭੁਪਿੰਦਰ ਸਿੰਘ, ,ਸਰਤਾਜ ਸਿੰਘ, ਸਰਬਜੀਤ ਸਿੰਘ, ਸੰਜੀਵ ਕੁਮਾਰ, ਨਵਤੇਜ ਸਿੰਘ, ਲਖਬੀਰ ਸਿੰਘ ,ਅਨਿਲ ਕੁਮਾਰ, ਦੀਪਕ ਕੋਡਲ, ਮਹਿੰਦਰ ਸਿੰਘ, ਬਚਿੱਤਰ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਮਨੋਜ ਕੁਮਾਰ ਸ਼ਰਮਾ ਸ਼ਸ਼ੀਕਾਂਤ, ਹਰਜਿੰਦਰ ਸਿੰਘ ਟੋਨੀ,ਸ੍ਰੀਮਤੀ ਸੁਖਵਿੰਦਰ ਕੌਰ, ਸਮਿਤਾ ਕੁਮਾਰੀ, ਰਜਨੀ ਬਾਲਾ, ਹਰਦੀਪ ਕੌਰ, ਬਲਜੀਤ ਕੌਰ, ਮੀਨਾ ਰਾਣੀ, ਅਜੇ ਕੁਮਾਰ, ਇੰਦਰਜੀਤ ਸਿੰਘ , ਅਤਿੰਦਰਪਾਲ ਸਿੰਘ, ਕਮਲਦੀਪ ਸਿੰਘ, ਸੰਜੀਵ ਕੁਮਾਰ, , ਜਗਮੋਹਨ ਸਿੰਘ , ਬਲਜੀਤ ਸਿੰਘ ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ , ਮਾਸਟਰ ਜਗਮੋਹਨ ਸਿੰਘ, ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ, ਨਵਤੇਜ ਸਿੰਘ,
ਮੌਜੂਦ ਸਨ।